FacebookTwitterg+Mail

Pics : ਹਾਲੀਵੁੱਡ ਹਸੀਨਾ ਨੇ ਬੀਚ 'ਤੇ ਵਰ੍ਹਾਈ ਹੌਟਨੈੱਸ ਦੀ ਅੱਗ, ਦਿੱਤੇ ਬੋਲਡ ਪੋਜ਼

aida martinez
01 December, 2017 06:42:13 PM

ਮੁੰਬਈ (ਬਿਊਰੋ)— ਹਾਲੀਵੁੱਡ ਮਾਡਲ ਏਡਾ ਮਾਰਟੀਨੇਜ਼ ਅਕਸਰ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਏਡਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਇਨ੍ਹਾਂ 'ਚ ਇਕ ਤਸਵੀਰ 'ਚ ਉਹ ਸ਼ੀਸ਼ੇ ਸਾਹਮਣੇ ਬਿਨਾਂ ਕਪੜਿਆਂ ਦੇ ਨਜ਼ਰ ਆ ਰਹੀ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਏਡਾ ਆਪਣੀਆਂ ਅਜਿਹੀਆਂ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ। ਏਡਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਏਡਾ ਦੇ ਇੰਸਟਾਗ੍ਰਾਮ 'ਤੇ ਕਰੀਬ 289k ਫਾਲੋਅਰਜ਼ ਹਨ ਅਤੇ ਹੁਣ ਤੱਕ ਉਹ 1,041 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Aida Martinez Instagram Mirror Hotness Model