FacebookTwitterg+Mail

ਤਸਵੀਰਾਂ ਕਲਿੱਕ ਕਰਵਾਉਂਦੇ ਸਮੇਂ ਮਾਡਲ ਨੇ ਬਿਨਾਂ ਸ਼ਰਮਾਏ ਦਿੱਤੇ ਬੋਲਡ ਪੋਜ਼, ਦੇਖ ਅੱਖਾਂ ਰਹਿ ਜਾਣਗੀਆਂ ਖੁੱਲ੍ਹੀਆਂ

aida martinez instagram pics
02 December, 2017 04:33:11 PM

ਮੁੰਬਈ (ਬਿਊਰੋ)— ਹਾਲੀਵੁੱਡ ਮਾਡਲ ਏਡਾ ਮਾਰਟੀਨੇਜ਼ ਦੀਆਂ ਕੁਝ ਬੋਲਡ ਤਸਵੀਰਾਂ ਮੁੜ ਵਾਇਰਲ ਹੋ ਰਹੀਆਂ ਹਨ। ਉਹ ਅਕਸਰ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਏਡਾ ਨੇ ਇੰਸਟਾਗਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadkaਇਨ੍ਹਾਂ 'ਚ ਇਕ ਤਸਵੀਰ 'ਚ ਉਹ ਸ਼ੀਸ਼ੇ ਸਾਹਮਣੇ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੀ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

Punjabi Bollywood Tadkaਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਏਡਾ ਆਪਣੀਆਂ ਅਜਿਹੀਆਂ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadkaਏਡਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka ਏਡਾ ਦੇ ਇੰਸਟਾਗ੍ਰਾਮ 'ਤੇ ਕਰੀਬ 289k ਫਾਲੋਅਰਜ਼ ਹਨ ਅਤੇ ੁਹੁਣ ਤੱਕ ਉਹ 1,041 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka


Tags: Aida Martinez InstagramHot Modelਹਾਲੀਵੁੱਡ ਮਾਡਲ ਏਡਾ ਮਾਰਟੀਨੇਜ਼