FacebookTwitterg+Mail

Pics : ਹਾਲੀਵੁੱਡ ਹਸੀਨਾ ਨੇ ਬੀਚ 'ਤੇ ਦਿੱਤੇ ਬਿਕਨੀ 'ਚ ਬੇਹੱਦ ਬੋਲਡ ਪੋਜ਼

allie ayers
08 December, 2017 05:20:19 PM

ਲੰਡਨ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਮਾਡਲ ਐਲੀ ਏਅਰਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਐਲੀ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਐਲੀ ਬਿਕਨੀ ਪਹਿਣ ਬੇਹੱਦ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਲੀ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਐਲੀ ਆਪਣੇ ਹੌਟ ਫੋਟੋਸ਼ੂਟ ਦੇ ਕਾਰਨ ਕਾਫੀ ਚਰਚਾ 'ਚ ਰਹੀ ਸੀ, ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਗਈਆਂ ਹਨ।

Punjabi Bollywood Tadka
ਐਲੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਲੀ ਦੇ ਇੰਸਟਾਗ੍ਰਾਮ 'ਤੇ ਕਰੀਬ 44.3ਦਦਦ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,183 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Allie Ayers Instagram Beach Bikini Model