FacebookTwitterg+Mail

Pics : ਦੁਬਈ ਟ੍ਰਿਪ ਦੌਰਾਨ ਹੌਟ ਪੋਜ਼ ਦਿੰਦੀ ਨਜ਼ਰ ਆਈ ਐਂਬਰ ਟਰਨਰ

amber turner
17 March, 2018 05:34:28 PM

ਸ਼ਾਰਜਾਹ (ਬਿਊਰੋ)— ਐਂਬਰ ਟਰਨਰ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਂਬਰ ਟ੍ਰਿਪ ਦੌਰਾਨ ਦੁਬਈ ਪਹੁੰਚੀ ਹੋਈ ਸੀ। ਇਸ ਦੌਰਾਨ ਐਂਬਰ ਬੋਟ 'ਤੇ ਬੈਠ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦਿੱਤੀ।

Punjabi Bollywood Tadka
ਇਸ ਦੌਰਾਨ ਅੰਬਰ ਸਮੁੰਦਰ 'ਚ ਬਿਕਨੀ ਪਹਿਨ ਬੇਹੱਦ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਸੀ। ਇਨ੍ਹਾਂ ਤਸਵੀਰਾਂ 'ਚ ਅੰਬਰ ਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਸੀ।

Punjabi Bollywood Tadka
ਐਂਬਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਂਬਰ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ  ਇੰਸਟਾਗ੍ਰਾਮ 'ਤੇ 416,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Amber Turner Dubai Trip Beach Bikini Yacht Towie Stunner

Edited By

Kapil Kumar

Kapil Kumar is News Editor at Jagbani.