FacebookTwitterg+Mail

Pics : ਅਕਸ਼ੇ ਦੀ ਇਸ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਦਿਖਾਇਆ ਬੇਹੱਦ ਬੋਲਡ ਅੰਦਾਜ਼

amy jackson
05 October, 2017 01:41:43 PM

ਮੁੰਬਈ (ਬਿਊਰੋ)— ਮਾਡਲ ਅਤੇ ਬਾਲੀਵੁੱਡ ਅਭਿਨੇਤਰੀ ਐਮੀ ਜੈਕਸਨ ਅਕਸਰ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਐਮੀ ਇਨ੍ਹੀਂ ਦਿਨੀਂ ਛੁੱਟੀਆਂ ਮਨਾਉਣ ਕੈਨੇਡਾ ਪਹੁੰਚੀ ਹੈ।

Punjabi Bollywood Tadka

ਇਸ ਦੌਰਾਨ ਉਸਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਹ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਐਮੀ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਐਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਮੀ ਦੇ ਇੰਸਟਾਗ੍ਰਾਮ 'ਤੇ ਕਰੀਬ 3.4 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਐਮੀ ਕਰੀਬ 2,990 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਇਸ ਤੋਂ ਇਲਾਵਾ ਐਮੀ ਜਲਦ ਹੀ ਬਾਲੀਵੁੱਡ ਸਟਾਰਜ਼ ਅਕਸ਼ੇ ਕੁਮਾਰ ਅਤੇ ਰਜਨੀਕਾਂਤ ਨਾਲ ਆਉਣ ਵਾਲੀ ਫਿਲਮ '2.0' 'ਚ ਨਜ਼ਰ ਆਵੇਗੀ।

Punjabi Bollywood TadkaPunjabi Bollywood TadkaPunjabi Bollywood Tadka


Tags: Amy Jackson Instagram Akshay Kumar Canada Model