FacebookTwitterg+Mail

Pics : ਅਕਸ਼ੇ ਦੀ ਇਸ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਬਿਖੇਰਿਆ ਹੌਟਨੈੱਸ ਦਾ ਜਲਵਾ

amy jackson
19 January, 2018 06:03:08 PM

ਮੁੰਬਈ (ਬਿਊਰੋ)— ਮਾਡਲ ਤੇ ਬਾਲੀਵੁੱਡ ਅਭਿਨੇਤਰੀ ਐਮੀ ਜੈਕਸਨ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ।

Punjabi Bollywood Tadka
ਐਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੀ ਹੈ। ਐਮੀ ਦੇ ਇੰਸਟਾਗ੍ਰਾਮ 'ਤੇ 4 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 3,090 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਐਮੀ ਜਲਦ ਹੀ ਬਾਲੀਵੁੱਡ ਸਟਾਰਜ਼ ਅਕਸ਼ੇ ਕੁਮਾਰ ਅਤੇ ਰਜਨੀਕਾਂਤ ਨਾਲ ਆਉਣ ਵਾਲੀ ਫਿਲਮ '2.0' 'ਚ ਨਜ਼ਰ ਆਵੇਗੀ। ਐਮੀ ਇਸ ਫਿਲਮ 'ਚ ਅਹਿਮ ਭੂਮਿਕਾ 'ਚ ਦਿਖਾਈ ਦੇਵੇਗੀ। ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਇਸ ਫਿਲਮ ਦੀ ਰਿਲੀਜ਼ 'ਚ ਬਦਲਾਅ ਹੋ ਚੁੱਕੇ ਹਨ। ਫਿਲਹਾਲ ਅਜੇ ਤੱਕ ਰਿਲੀਜ਼ ਡੇਟ ਬਾਰੇ ਕੋਈ ਅਧਿਕਾਰਕ ਐਲਾਨ ਨਹੀਂ ਹੋਇਆ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Amy Jackson Instagram Hotness Akshay Kumar Rajinikanth Bollywood Actress

Edited By

Kapil Kumar

Kapil Kumar is News Editor at Jagbani.