FacebookTwitterg+Mail

ਐਨਾ ਚੇਰੀ ਨੇ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਦੇਖ ਫੈਨਜ਼ ਦੀਆਂ ਵਧੀਆਂ ਧੜਕਨਾਂ

ana cheri bold pictures
10 June, 2018 03:37:36 PM

ਲਾਂਸ ਏਂਜਿਲਸ(ਬਿਊਰੋ)— ਅੱਜਕਲ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਐਨਾ ਚੇਰੀ ਕਾਫੀ ਛਾਈ ਹੋਈ ਹੈ। ਹਾਲ ਹੀ 'ਚ ਐਨਾ ਚੇਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ।
Punjabi Bollywood Tadka
ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਵੱਖਰੇ-ਵੱਖਰੇ ਰੰਗ ਦੀਆਂ ਆਊਟਫਿੱਟਸ 'ਚ ਪੋਜ਼ ਦਿੱਤੇ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਐਨਾ ਦੇ ਇੰਸਟਾਗ੍ਰਾਮ 'ਤੇ ਤਕਰੀਬਨ 1 ਕਰੋੜ 20 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ।
Punjabi Bollywood Tadka
ਦੱਸ ਦੇਈਏ ਐਨਾ ਨੇ ਅਜਿਹੀਆਂ ਤਸਵੀਰਾਂ ਪਹਿਲੀ ਵਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕੀਤੀਆਂ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਬੋਲਡ ਤਸਵੀਰਾਂ ਪੋਸਟ ਕਰ ਚੁੱਕੀ ਹੈ।
Punjabi Bollywood Tadka
ਐਨਾ ਹਮੇਸ਼ਾ ਹੀ ਆਪਣੇ ਫੈਨਜ਼ ਨਾਲ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਵਲੋਂ ਸ਼ੇਅਰ ਕੀਤੀਆਂ ਇਹ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Ana CheriBold PicturesInstagramAmerican Model

Edited By

Sunita

Sunita is News Editor at Jagbani.