FacebookTwitterg+Mail

Pics : ਬੀਚ ਕੰਢੇ ਮਾਡਲ ਦਾ ਫੋਟੋਸ਼ੂਟ 'ਚ ਨਜ਼ਰ ਆਇਆ ਬੋਲਡ ਅੰਦਾਜ਼

angelique witmyer
12 February, 2018 02:37:48 PM

ਲੰਡਨ (ਬਿਊਰੋ)— ਹਾਲੀਵੁੱਡ ਮਾਡਲ ਤੇ ਅਭਿਨੇਤਰੀ ਐਂਜਲੀਕਿਊ ਵਿਟਮਾਇਰ ਹਮੇਸ਼ਾ ਹੀ ਆਪਣੇ ਹੌਟ ਤੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਐਂਜਲੀਕਿਊ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਇਹ ਤਸਵੀਰਾਂ ਐਂਜਲੀਕਿਊਂ ਦੇ ਫੋਟੋਸ਼ੂਟ ਦੀਆਂ ਹਨ ਜਿਸ 'ਚ ਉਹ ਬੀਚ ਕੰਢੇ ਬੇਹੱਦ ਹੌਟ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

Punjabi Bollywood Tadka
ਐਂਜਲੀਕਿਊ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਹੀ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਂਜਲੀਕਿਊ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 29.1000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,506 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Angelique Witmyer Instagram Photoshoot Bikini Pose Model

Edited By

Kapil Kumar

Kapil Kumar is News Editor at Jagbani.