FacebookTwitterg+Mail

Pics : ਬੀਚ ਕੰਢੇ ਬੇਹੱਦ ਹੌਟ ਲੁੱਕ 'ਚ ਨਜ਼ਰ ਆਈ ਐਨਾ

anna heinrich
08 April, 2018 05:12:39 PM

ਸਿਡਨੀ (ਬਿਊਰੋ)— ਅਮਰੀਕਾ ਦੇ ਮਸ਼ਹੂਰ ਟੀ. ਵੀ. ਸ਼ੋਅ 'ਦਿ ਬੈਚਲਰ' (ਆਸਟ੍ਰੇਲੀਆ ਸੀਜ਼ਨ 1) ਦੀ ਜੇਤੂ ਐਨਾ ਹਾਇਨਰਿਚ ਹਮੇਸ਼ਾ ਹੀ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਐਨਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਐਨਾ ਦੀਆਂ ਇਹ ਤਸਵੀਰਾਂ ਸਿਡਨੀ ਦੇ ਤਮਾਰਾਮਾ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਐਨਾ ਬੀਚ ਕੰਢੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਐਨਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਨਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 317,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Anna Heinrich Instagram Beach Bikini Sydney The Bachelor

Edited By

Kapil Kumar

Kapil Kumar is News Editor at Jagbani.