FacebookTwitterg+Mail

ਬਿਕਨੀ ਪਹਿਨ ਹੌਟਨੈੱਸ ਦੇ ਜਲਵੇ ਬਿਖੇਰਦੀ ਦਿਖੀ ਮਾਡਲ

ashley james
23 January, 2018 07:25:40 PM

ਲੰਡਨ (ਬਿਊਰੋ)— ਅਭਿਨੇਤਰੀ ਤੇ ਮਾਡਲ ਐਸ਼ਲੇ ਜੇਮਸ ਆਪਣੇ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਹੀ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਐਸ਼ਲੇ ਜੇਮਸ ਨੇ ਇੰਸਟਾਗ੍ਰਾਮ 'ਤੇ ਬਿਕਨੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਐਸ਼ਲੇ ਆਪਣੀ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਐਸ਼ਲੇ ਦੀਆਂ ਬੀਚ ਕੰਢੇ ਬਿਕਨੀ 'ਚ ਤਸਵੀਰਾਂ ਸਾਹਮਣੇ ਆਈਆਂ ਸਨ ਜੋ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਗਈਆਂ ਸਨ।

Punjabi Bollywood Tadka
ਐਸ਼ਲੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਸ਼ਲੇ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 114,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Ashley James Instagram Bikini Beach Hotness Model

Edited By

Kapil Kumar

Kapil Kumar is News Editor at Jagbani.