FacebookTwitterg+Mail

Pics : ਬਿਕਨੀ ਪਹਿਨੇ ਹੌਟ ਪੋਜ਼ ਦਿੰਦੀ ਨਜ਼ਰ ਆਈ ਐਸ਼ਲੇ

ashley james
08 June, 2018 04:59:10 PM

ਮੁੰਬਈ (ਬਿਊਰੋ)— ਹਾਲੀਵੁੱਡ ਅਦਾਕਾਰਾ ਐਸ਼ਲੇ ਜੇਮਸ ਇਨ੍ਹੀਂ ਦਿਨੀਂ ਇਬੀਜ਼ਾ ਆਇਲੈਂਡ 'ਤੇ ਪਹੁੰਚੀ ਹੈ। ਹਾਲ ਹੀ 'ਚ ਐਸ਼ਲੇ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਐਸ਼ਲੇ ਦੀਆਂ ਇਹ ਤਸਵੀਰਾਂ ਇਬੀਜ਼ਾ ਦੇ ਆਇਲੈਂਡ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਐਸ਼ਲੇ ਬਿਕਨੀ ਪਹਿਨੇ ਹੌਟ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਉੱਥੇ ਹੀ ਉਹ ਆਪਣੀ ਦੋਸਤ ਨਾਲ ਤਸਵੀਰਾਂ ਕਲਿਕ ਕਰਵਾਉਂਦੀ ਨਜ਼ਰ ਆਈ।

Punjabi Bollywood Tadka
ਐਸ਼ਲੇ ਜੇਮਸ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਸ਼ਲੇ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 170,400 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Ashley James Island Bikini Pose Hotness Hollywood Actress

Edited By

Kapil Kumar

Kapil Kumar is News Editor at Jagbani.