FacebookTwitterg+Mail

Pics : ਬੀਚ ਕਿਨਾਰੇ ਹਾਲੀਵੁੱਡ ਹਸੀਨਾ ਨੇ ਬਿਕਨੀ ਪਹਿਨ ਦਿੱਤੇ ਬੇਹੱਦ ਬੋਲਡ ਪੋਜ਼

bella hadid
03 December, 2017 05:09:03 PM

ਮੁੰਬਈ (ਬਿਊਰੋ)— ਹਾਲੀਵੁੱਡ ਦੀ ਹੌਟ ਸੁਪਰਮਾਡਲ ਬੇਲਾ ਹਦੀਦ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਬੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਮੁੜ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੀਚ ਕਿਨਾਰੇ ਬਿਕਨੀ ਪਹਿਣੇ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਦਰਸਅਲ ਇਹ ਤਸਵੀਰਾਂ ਬੇਲਾ ਦੇ ਫੋਟੋਸ਼ੂਟ ਦੀਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਬੇਲਾ ਆਪਣੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿ ਚੁੱਕੀ ਹੈ। ਬੀਤੇ ਦਿਨੀਂ ਬੇਲਾ ਨੂੰ ਇਵੈਂਟ ਦੌਰਾਨ ਆਪਣੀ ਡਰੈੱਸ ਕਰਕੇ ਕਾਫੀ ਚਰਚਾ 'ਚ ਰਹੀ ਸੀ। ਇਵੈਂਟ ਦੌਰਾਨ ਬੇਲਾ ਆਪਣੀ ਡਰੈੱਸ 'ਚ ਕਾਫੀ ਹੌਟ ਨਜ਼ਰ ਆ ਰਹੀ ਸੀ।

Punjabi Bollywood Tadka
ਬੇਲਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਜਿਸਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਬੇਲਾ ਦੇ ਇੰਸਟਾਗ੍ਰਾਮ 'ਤੇ ਕਰੀਬ 15.8 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਕਰੀਬ 2,168 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Bella Hadid Instagram Beach Bikini Flaunt American Model