FacebookTwitterg+Mail

Pics : ਅਮਰਕੀਨ ਅਦਾਕਾਰਾ ਨੇ ਸਵਿਮਸੂਟ ਪਹਿਨ ਲਾਈ ਹੌਟਨੈੱਸ ਦੀ ਝੜੀ

bethenny frankel
08 March, 2018 04:53:58 PM

ਵਾਸ਼ਿੰਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਟੀ. ਵੀ. ਸਟਾਰ ਬੇਥਨੀ ਫਰੈਂਕਲ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਬੇਥਨੀ ਫਰੈਂਕਲ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਬੀਚ ਕੰਢੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਬੇਥਨੀ ਸਵਿਮ ਸੂਟ ਪਹਿਨ ਬੀਚ 'ਤੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਬੇਥਨੀ ਸਵਿਮਸੂਟ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਬੇਥਨੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬੇਥਨੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 1.6 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Bethenny Frankel Instagram Beach Swimsuit Hotness American Actress

Edited By

Kapil Kumar

Kapil Kumar is News Editor at Jagbani.