FacebookTwitterg+Mail

ਸਮੁੰਦਰ ਕੰਢੇ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਹਾਲੀਵੁੱਡ ਹਸੀਨਾ

blanca blanco
31 December, 2017 02:58:37 PM

ਮੁੰਬਈ (ਬਿਊਰੋ)— ਹਾਲੀਵੁੱਡ ਅਭਿਨੇਤਰੀ ਬਲਾਨਕਾ ਬਲਾਨਕੋ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਬਲਾਕਨਾ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਸਮੁੰਦਰ ਕੰਢੇ ਬਿਕਨੀ ਪਹਿਨ ਹੌਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਬਲਾਨਕਾ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਉਹ ਬੀਚ 'ਤੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਬੀਤੇ ਦਿਨੀਂ ਬਲਾਨਕਾ ਦੀਆਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਬੀਚ ਕੰਢੇ ਸਵਿਮ ਸੂਟ ਪਹਿਨ ਹੌਟਨੈੱਸ ਦੀ ਅੱਗ ਵਰ੍ਹਾਉਂਦੀ ਦਿਖਾਈ ਦੇ ਰਹੀ ਸੀ। ਬਲਾਨਕਾ ਦੀ ਇੰਸਟਾਗ੍ਰਾਮ 'ਤੇ ਫੈਨਜ਼ ਫਾਲੋਇੰਗ ਕਾਫੀ ਜ਼ਿਆਦਾ ਹੈ। 49.7k ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 2,389 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਬਲਾਨਕਾ ਨੇ ਆਪਣੇ ਆਪਣੇ ਫਿਲਮੀ ਕਰੀਅਰ ਦੌਰਾਨ 'ਅਮਰੀਕੀਨ ਰੋਮਾਂਸ' 2016, 'ਟਾਰਚ' 2017 ਵਰਗੀਆਂ ਹਿੱਟ ਫਿਲਮਾਂ 'ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਦਾਕਾਰੀ ਤੋਂ ਇਲਾਵਾ ਇਹ ਹਾਲੀਵੁੱਡ ਅਭਿਨੇਤਰੀ ਬਤੌਰ ਸਹਿ-ਨਿਰਮਾਤਾ ਕੰਮ ਵੀ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Blanca Blanco Instagram Beach Hotness Bikini Hollywood Actress