FacebookTwitterg+Mail

Pics : ਬੀਚ ਕੰਢੇ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਬ੍ਰਿਟਨੀ

britney spears
05 January, 2018 05:03:59 PM

ਲਾਸ ਵੇਗਾਸ (ਬਿਊਰੋ)— ਪੌਪ ਸਿੰਗਰ ਬ੍ਰਿਟਨੀ ਸਪੀਅਰਸ ਇਕ ਵਾਰ ਫਿਰ ਆਪਣੀ ਹੌਟਨੈੱਸ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਬ੍ਰਿਟਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟਨੈੱਸ ਦੀ ਅੱਗ ਵਰ੍ਹਾਉਂਦੀ ਨਜ਼ਰ ਆ ਰਹੀ ਹੈ।

Punjabi Bollywood Tadka
36 ਸਾਲ ਦੀ ਪੌਪ ਸਟਾਰ ਬੀਚ 'ਤੇ ਟੂ-ਪੀਸ ਪਹਿਨ ਅੱਜ ਵੀ ਬੇਹੱਦ ਫਿੱਟ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਉਸਦੇ ਸੋਸ਼ਲ ਮੀਡੀਆ 'ਤੇ ਅਧਿਕਾਰਕ ਅਕਾਊਂਟ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।

Punjabi Bollywood Tadka
ਬ੍ਰਿਟਨੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬ੍ਰਿਟਨੀ ਦੇ ਇੰਸਟਾਗ੍ਰਾਮ 'ਤੇ ਕਰੀਬ 18.3 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,932 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Britney Spears Instagram Beach Bikini Hotness American Singer