FacebookTwitterg+Mail

ਮਦਹੋਸ਼ ਹੋ ਕੇ ਅਦਾਕਾਰਾ ਨੇ ਦਿੱਤੇ ਬੋਲਡ ਪੋਜ਼, ਦਿਖਾਇਆ ਕਾਤਿਲਾਨਾ ਅੰਦਾਜ਼

chloe ayling bold bikini pictures
21 February, 2018 02:55:20 PM

ਲਾਂਸ ਏਂਜਲਸ(ਬਿਊਰੋ)— ਹਾਲੀਵੁੱਡ ਮਸ਼ਹੂਰ ਮਾਡਲ ਤੇ ਅਦਾਕਾਰਾ ਕਲੋਈ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।
Punjabi Bollywood Tadka

ਕਲੋਈ ਆਏ ਦਿਨੀਂ ਹੀ ਫੈਨਜ਼ ਨਾਲ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਕਲੋਈ ਨੇ ਹੌਟ ਬਿਕਨੀ ਪਾਈ ਹੈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Punjabi Bollywood Tadka

ਕਲੋਈ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰ ਚੁੱਕੀ ਹੈ।
Punjabi Bollywood Tadka

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਕਲੋਈ ਇੰਸਟਾਗ੍ਰਾਮ 'ਤੇ ਕਾਫੀ ਸਰਗਰਮ ਰਹਿੰਦੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka  


Tags: Chloe AylingBritish ModelInstagramBold Bikini Picturesਕਲੋਈ

Edited By

Sunita

Sunita is News Editor at Jagbani.