FacebookTwitterg+Mail

Pics : ਵੈਕੇਸ਼ਨ ਦੌਰਾਨ ਬੀਚ ਕੰਢੇ ਹੌਟ ਅੰਦਾਜ਼ 'ਚ ਨਜ਼ਰ ਆਈ ਕਲੋਏ

chloe crowhurst
12 June, 2018 03:38:43 PM

ਮੈਡ੍ਰਿਡ (ਬਿਊਰੋ)— ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਆਇਲੈਂਡ' ਦੀ ਅਦਾਕਾਰਾ ਕਲੋਏ ਕਰੋਹਰਸਟ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਲੋਏ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਕਲੋਏ ਬੀਚ ਕੰਢੇ ਬਿਕਨੀ ਪਹਿਨੇ ਬੇਹੱਦ ਦਿਖਾਈ ਦੇ ਰਹੀ ਹੈ। ਦਰਸਅਲ, ਕਲੋਏ ਇਨ੍ਹੀਂ ਦਿਨੀਂ ਵੈਕੇਸ਼ਨ ਇੰਜੁਆਏ ਕਰਨ ਸਪੇਨ ਪਹੁੰਚੀ ਹੋਈ ਹੈ। ਕਲੋਏ ਦੀਆਂ ਇਹ ਤਸਵੀਰਾਂ ਪੈਬਲ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਉੱਥੇ ਹੀ ਕਈ ਤਸਵੀਰਾਂ 'ਚ ਉਹ ਸੜਕ 'ਤੇ ਬਿਕਨੀ ਪਹਿਨੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਕਲੋਏ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਏ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 438,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Chloe Crowhurst Beach Bikini Hotness Love Island Tv Actress

Edited By

Kapil Kumar

Kapil Kumar is News Editor at Jagbani.