FacebookTwitterg+Mail

Pics : ਬੀਚ ਕੰਢੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆਈ ਅਮਰੀਕਨ ਅਦਾਕਾਰਾ

claudia jordan
13 February, 2018 04:15:41 PM

ਵਾਸ਼ਿਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਟੀ. ਵੀ. ਰਿਐਲਿਟੀ ਸਟਾਰ ਤੇ ਮਾਡਲ ਕਲੋਡੀਆ ਜੋਰਡਨ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਕਲੋਡੀਆ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਕਲੋਡੀਆ ਬੀਚ ਕੰਢੇ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਬੀਚ ਕੰਢੇ ਕਲੋਡੀਆ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਲੋਡੀਆ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਕਲੋਡੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਸਰਗਰਮ  ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਡੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 419,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 12,736 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Claudia Jordan Instagram Beach Bikini Hotness American Actress

Edited By

Kapil Kumar

Kapil Kumar is News Editor at Jagbani.