FacebookTwitterg+Mail

Pics : ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਅਮਰੀਕਨ ਮਾਡਲ

claudia jordan
17 February, 2018 06:55:06 PM

ਵਾਸ਼ਿਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਟੀ. ਵੀ. ਰਿਐਲਿਟੀ ਸਟਾਰ ਤੇ ਮਾਡਲ ਕਲੋਡੀਆ ਜੋਰਡਨ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਕਲੋਡੀਆ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਕਲੋਡੀਆ ਸਮੁੰਦਰ ਕੰਢੇ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਸਮੁੰਦਰ ਕੰਢੇ ਕਲੋਡੀਆ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਲੋਡੀਆ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਕਲੋਡੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਸਰਗਰਮ  ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਡੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 419,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 12,758 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Claudia Jordan Instagram Beach Bikini Hotness American Actress

Edited By

Kapil Kumar

Kapil Kumar is News Editor at Jagbani.