FacebookTwitterg+Mail

Pics : ਮਿਆਮੀ ਬੀਚ 'ਤੇ ਬਿਕਨੀ ਪਹਿਨੇ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਮਾਡਲ

danielle lloyd
09 June, 2018 04:18:35 PM

ਮੁੰਬਈ (ਬਿਊਰੋ)— ਸਾਬਕਾ ਮਿਸ ਇੰਗਲੈਂਡ ਡੈਨਯਲ ਲੋਇਡ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਡੈਨਯਲ ਇਨ੍ਹੀਂ ਦਿਨੀਂ ਵੈਕੇਸ਼ਨ ਇੰਜੁਆਏ ਕਰਨ ਮਿਆਮੀ ਪਹੁੰਚੀ ਹੈ। ਹਾਲ ਹੀ 'ਚ ਡੈਨਯਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬਿਕਨੀ ਪਹਿਨੇ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਡੈਨਯਲ ਦੀਆਂ ਇਹ ਤਸਵੀਰਾਂ ਮਿਆਮੀ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਉੱਥੇ ਹੀ ਕਈ ਤਸਵੀਰਾਂ 'ਚ ਡੈਨਯਲ ਬੀਚ ਕੰਢੇ ਆਰਾਮ ਫਰਮਾਉਂਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਡੈਨਯਲ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਡੈਨਯਲ ਲੋਇਡ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੈਨਯਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 469,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Danielle Lloyd Instagram Miami Beach Bikini Hotness Model

Edited By

Kapil Kumar

Kapil Kumar is News Editor at Jagbani.