FacebookTwitterg+Mail

Pics : ਅਮਰੀਕਾ ਦੇ ਮਸ਼ਹੂਰ ਰੈਪਰ ਟਾਇਗਾ ਦੀ ਪ੍ਰੇਮਿਕਾ ਡੇਮੀ ਨੇ ਇੰਸਟਾਗ੍ਰਾਮ 'ਤੇ ਮੁੜ ਵਰ੍ਹਾਈ ਹੌਟਨੈੱਸ ਦੀ ਅੱਗ

demi rose
14 November, 2017 05:34:42 PM

ਮੁੰਬਈ (ਬਿਊਰੋ)— ਅਮਰੀਕਾ ਦੇ ਮਸ਼ਹੂਰ ਰੈਪਰ ਟਾਇਗਾ ਦੀ ਸਾਬਕਾ ਪ੍ਰੇਮਿਕਾ ਡੇਮੀ ਰੋਜ਼ ਇਨ੍ਹੀਂ ਦਿਨੀਂ ਆਪਣੀ ਹੌਟਨੈੱਸ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਡੇਮੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਡੇਮੀ ਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਇਸ ਤੋਂ ਪਹਿਲਾਂ ਵੀ ਕਈ ਵਾਰ ਉਹ ਆਪਣੀਆਂ ਨਿਊਡ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ। ਬੀਤੇ ਦਿਨੀਂ ਹੌਟ ਅਤੇ ਸੈਕਸੀ ਮਾਡਲ ਡੇਮੀ ਰੋਜ਼ 'ਸਿਕਟੀ ਸਿਕਸ' ਮੈਗਜ਼ੀਨ ਦੀ ਲਾਂਚ ਪਾਰਟੀ 'ਚ ਪੁੱਜੀ ਸੀ ਜਿਸ ਦੌਰਾਨ ਆਪਣੀ ਡਰੈੱਸ ਕਰਕੇ ਕਾਫੀ ਚਰਚਾ 'ਚ ਰਹੀ ਸੀ।

Punjabi Bollywood Tadka
ਡੇਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੇਮੀ ਦੀ ਇੰਸਟਾਗ੍ਰਾਮ 'ਤੇ ਫੈਨਫਾਲੋਇੰਗ ਕਿਸੇ ਸੈਲੀਬ੍ਰਿਟੀ ਨਾਲੋਂ ਘੱਟ ਨਹੀਂ ਹੈ। ਡੇਮੀ ਦੇ ਇੰਸਟਾਗ੍ਰਾਮ 'ਤੇ ਕਰੀਬ 5.7 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 915 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Demi Rose Instagram Tyga Rapper Model