FacebookTwitterg+Mail

ਕਾਤਿਲਾਨਾ ਅੰਦਾਜ਼ 'ਚ ਡੇਮੀ ਨੇ ਫਲਾਂਟ ਕੀਤੀ ਬੋਲਡ ਲੁੱਕ, ਮਦਹੋਸ਼ ਹੋ ਕੇ ਬਿਕਨੀ 'ਚ ਦਿੱਤੇ ਪੋਜ਼

demi rose
03 June, 2018 03:45:35 PM

ਲੰਡਨ(ਬਿਊਰੋ)— ਹੌਟ ਤੇ ਬੋਲਡ ਅਦਾਕਾਰਾ ਡੇਮੀ ਰੋਜ਼ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਡੇਮੀ ਨੇ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਉਸ ਦਾ ਇਹ ਫੋਟੋਸ਼ੂਟ ਬੇਹੱਦ ਹੌਟ ਤੇ ਬੋਲਡ ਹੈ। ਇਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਉਸ ਦਾ ਇਹ ਬੋਲਡ ਲੁੱਕ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਸ ਨੇ ਇਸ ਫੋਟੋਸ਼ੂਟ 'ਚ ਬੇਹੱਦ ਬੌਲਡ ਬਿਕਨੀ ਪਾਈ ਹੈ। ਇਸ ਫੋਟੋਸ਼ੂਟ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 
Punjabi Bollywood Tadka
ਦੱਸਣਯੋਗ ਹੈ ਕਿ ਡੇਮੀ ਰੋਜ਼ ਬੋਲਡ ਤੇ ਹੌਟ ਫੋਟੋਸ਼ੂਟ ਲਈ ਵੀ ਜਾਣੀ ਜਾਂਦੀ ਹੈ। ਉਹ ਅਕਸਰ ਹੀ ਫੈਨਜ਼ ਨਾਲ ਅਜਿਹੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਡੇਮੀ ਕਈ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Demi RoseBikini PhotoshootInstagramSwimwear RangeHollywood Celebrity

Edited By

Sunita

Sunita is News Editor at Jagbani.