FacebookTwitterg+Mail

Pics : ਟੀ. ਵੀ. ਦੀ ਸੰਸਕਾਰੀ ਨੂੰਹ ਨੇ ਇੰਸਟਾਗ੍ਰਾਮ 'ਤੇ ਬਿਖੇਰੇ ਹੁਸਨ ਦੇ ਜਲਵੇ

devoleena bhattacharjee
19 September, 2017 07:15:46 PM

ਮੁੰਬਈ— ਟੀ. ਵੀ. ਦੇ ਮਸ਼ਹੂਰ ਸ਼ੋਅ 'ਸਾਥ ਨਿਭਾਣਾ' ਦੀ ਅਦਾਕਾਰਾ ਦੇਵੋਲਿਨਾ ਭੱਟਾਚਾਰਜੀ ਦੀ ਪਛਾਣ ਛੋਟੇ ਪਰਦੇ 'ਤੇ ਸੰਸਕਾਰੀ 'ਗੋਪੀ ਬਹੂ' ਦੇ ਤੌਰ 'ਤੇ ਹੈ। ਹਾਲ ਹੀ 'ਚ ਇਸ ਅਦਾਕਾਰਾ ਦਾ ਇੰਸਟਾਗ੍ਰਾਮ 'ਤੇ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਦਰਸਅਲ ਹਾਲ ਹੀ ਦੇਵੋਲਿਨਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਅਤੇ ਬੋਲਡ ਦਿਖਾਈ ਦੇ ਰਹੀ ਹੈ।

Punjabi Bollywood Tadka
ਤੁਹਾਨੂੰ ਦੱਸ ਦੇਈਏ ਹਾਲ ਹੀ 'ਚ ਦੇਵੋਲਿਨਾ ਨੇ ਫੋਟੋਸ਼ੂਟ ਕਰਵਾਇਆ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੇਵੋਲਿਨਾ ਦਾ ਇਹ ਲੁੱਕ ਉਸਦੇ ਕਿਰਦਾਰ ਨਾਲੋਂ ਕਾਫੀ ਵੱਖਰਾ ਦਿਖਾਈ ਦੇ ਰਿਹਾ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦੋਂ ਦੇਵੋਲਿਨਾ ਨੇ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਬੀਤੇ ਦਿਨੀਂ ਮਾਲਦੀਵ 'ਚ ਵੇਕੇਸ਼ਨ ਦੌਰਾਨ ਇਨ੍ਹਾਂ ਆਪਣੀ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ ਕਰਕੇ ਇਹ ਖੂਬ ਚਰਚਾ 'ਚ ਰਹੀ ਸੀ।

Punjabi Bollywood TadkaPunjabi Bollywood TadkaPunjabi Bollywood Tadka


Tags: Devoleena Bhattacharjee Instagram Hot Pics Photoshoot Saath Nibhaana Saathiya TV Actress