FacebookTwitterg+Mail

ਮਾਡਲ ਨੇ ਸਮੁੰਦਰ ਦੀਆਂ ਲਹਿਰਾਂ 'ਚ ਬੋਲਡ ਅੰਦਾਜ਼ ਨਾਲ ਬਿਖੇਰੇ ਹੁਸਨ ਦੇ ਜਲਵੇ

elizabeth hurley bold pics
12 January, 2018 06:02:14 PM

ਮੁੰਬਈ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਮਾਡਲ ਤੇ ਅਭਿਨੇਤਰੀ ਏਲੀਜ਼ਾਬੈੱਥ ਹਰਲੇ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ।

Punjabi Bollywood Tadka

ਉਨ੍ਹਾਂ ਦਾ ਇਹ ਅੰਦਾਜ਼ ਫੈਨਜ਼ ਨੂੰ ਹੋਰ ਵੀ ਦੀਵਾਨਾ ਬਣਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਏਲੀਜ਼ਾਬੈੱਥ ਬੀਚ 'ਤੇ ਬਿਕਨੀ ਪਹਿਣੇ ਦਿਖਾਈ ਦੇ ਰਹੀ ਹੈ।

Punjabi Bollywood Tadka

ਅਜਿਹਾ ਪਹਿਲੀ ਵਾਰ ਨਹੀਂ ਹੈ ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਅਤੇ ਸਵਿਮ ਸੂਟ ਪਹਿਣੇ ਬੀਚ 'ਤੇ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Punjabi Bollywood Tadkaਏਲੀਜ਼ਾਬੈੱਥ ਦੇ ਇੰਸਟਾਗ੍ਰਾਮ 'ਤੇ ਕਰੀਬ 770,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,596 ਤੋਂ ਵੱਧ ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka


Tags: Elizabeth Hurley Instagram Bikini Bold PicsHollywood Actressਏਲੀਜ਼ਾਬੈੱਥ ਹਰਲੇ ਇੰਸਟਾਗਰਾਮ

Edited By

Chanda Verma

Chanda Verma is News Editor at Jagbani.