FacebookTwitterg+Mail

Pics : ਸਮੁੰਦਰ ਕੰਢੇ ਬੋਲਡ ਅੰਦਾਜ਼ 'ਚ ਫੋਟੋਸ਼ੂਟ ਕਰਵਾਉਂਦੀ ਦਿਖੀ ਐਮਿਲੀ

emily ratajkowski
27 November, 2017 04:46:38 PM

ਮੁੰਬਈ (ਬਿਊਰੋ)—  ਅਮਰੀਕੀ ਦੀ ਹੌਟ ਸੁਪਰਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮਿਲੀ ਨੇ ਫੋਟੋਸ਼ੂਟ ਦੀਆਂ ਬਿਕਨੀ ਅਤੇ ਸਵਿਮਸੂਟ ਵਾਲੀਆਂ ਤਸਵੀਰਾਂ ਨਾਲ ਇੰਸਟਾਗ੍ਰਾਮ 'ਤੇ ਧਮਾਲ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਐਮਿਲੀ ਸਮੁੰਦਰ ਕੰਢੇ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮਿਲੀ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ। ਐਮਿਲੀ ਨੇ ਹਾਲ ਹੀ 'ਚ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਬਿਨਾਂ ਕਪੜਿਆਂ ਦੇ ਨਜ਼ਰ ਆ ਰਹੀ ਹੈ।

Punjabi Bollywood Tadka
26 ਸਾਲ ਦੀ ਐਮਿਲੀ Gone Girl, We Are Your Frie ਤੇ Entourage ਵਰਗੀਆਂ ਫਿਲਮਾਂ ਅਤੇ ਟੀ ਵੀ ਸੀਰੀਜ਼ 'ਚ ਕੰਮ ਕਰ ਚੁੱਕੀ ਹੈ। ਐਮਿਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀ ਜਾਣ ਵਾਲੇ ਸੈਲੀਬ੍ਰਿਟੀ ਦੀ ਲਿਸਟ 'ਚ ਸ਼ਾਮਿਲ ਹੈ।

Punjabi Bollywood Tadka

ਉਸਦੇ ਇੰਸਟਾਗ੍ਰਾਮ 'ਤੇ ਕਰੀਬ 15 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ ਅਤੇ ਉਸ ਦੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਐਮਿਲੀ ਆਪਣੇ ਹੌਟ ਫੋਟੋਸ਼ੂਟ ਦੀ ਵਜ੍ਹਾ ਕਰਕੇ ਕਾਫੀ ਚਰਚਾ 'ਚ ਰਹੀ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਹਨ।

Punjabi Bollywood TadkaPunjabi Bollywood TadkaPunjabi Bollywood Tadka

Punjabi Bollywood TadkaPunjabi Bollywood Tadka


Tags: Emily Ratajkowski Beach Photoshoot Bikini Swimsuit Model