FacebookTwitterg+Mail

Pics : ਬੀਚ ਕੰਢੇ ਬਿਕਨੀ ਪਹਿਨੇ ਹੌਟ ਲੁੱਕ 'ਚ ਨਜ਼ਰ ਆਈ ਬ੍ਰਿਟਿਸ਼ ਅਦਾਕਾਰਾ

georgie clarke
11 June, 2018 04:57:45 PM

ਵਾਸ਼ਿੰਗਟਨ (ਬਿਊਰੋ)— ਬ੍ਰਿਟਿਸ਼ ਟੀ. ਵੀ. ਸੀਰੀਜ਼ 'ਸਰਵਾਇਵਲ ਆਫ ਦਿ ਫਿੱਟਟੈਸਟ'  ਦੀ ਅਦਾਕਾਰਾ ਜਾਰਜੀ ਕਲਾਰਕ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜਾਰਜੀ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਹ ਬੇਹੱਦ ਹੌਟ ਨਜ਼ਰ ਆ ਰਹੀ ਹੈ।
Punjabi Bollywood Tadka
ਦਰਸਅਲ, ਜਾਰਜੀ ਦੀਆਂ ਇਹ ਤਸਵੀਰਾਂ ਮਾਰਬੇਲਾ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਜਾਰਜੀ ਬਿਕਨੀ ਪਹਿਣੇ ਬੀਚ 'ਤੇ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਜਾਰਜੀ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਜੋਰਜੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਾਰਜੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 110,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Georgie Clarke Beach Bikini Hotness Survival of the Fittest Tv Actress

Edited By

Kapil Kumar

Kapil Kumar is News Editor at Jagbani.