FacebookTwitterg+Mail

Pics : 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਗੀਜ਼ੇਲ ਨੇ ਇੰਸਟਾਗ੍ਰਾਮ 'ਤੇ ਲਾਈ ਹੌਟਨੈੱਸ ਦੀ ਝੜੀ

gizele thakral
21 May, 2018 02:28:20 PM

ਮੁੰਬਈ (ਬਿਊਰੋ)— 'ਬਿੱਗ ਬੌਸ 9' ਦੀ ਸਾਬਕਾ ਮੁਕਾਬਲੇਬਾਜ਼ ਗੀਜ਼ੇਲ ਠਕਰਾਲ ਇਨ੍ਹੀਂ ਦਿਨੀਂ ਆਪਣੇ ਹੌਟ ਅੰਦਾਜ਼ ਕਰਕੇ ਖੂਬ ਸੁਰਖੀਆਂ ਬਟੌਰ ਰਹੀ ਹੈ। ਹਾਲ ਹੀ 'ਚ ਇਕ ਵਾਰ ਫਿਰ ਗੀਜ਼ੇਲ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਹ ਤਸਵੀਰਾਂ ਗੀਜ਼ੇਲ ਦੇ ਫੋਟੋਸ਼ੂਟ ਦੀਆਂ ਲੱਗ ਰਹੀਆਂ ਹਨ ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਗੀਜ਼ੇਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 279,000 ਫਾਲੋਅਰਜ਼ ਹਨ।

Punjabi Bollywood Tadka
ਦੱਸਣਯੋਗ ਹੈ ਕਿ ਗੀਜ਼ੇਲ ਨੂੰ ਇੰਡੀਆ ਦੀ ਕਿਮ ਕਾਰਦਸ਼ੀਅਨ ਕਿਹਾ ਜਾਂਦਾ ਹੈ। ਉਹ ਕਿੰਗਫਿਸ਼ਰ ਕੈਲੰਡਰ ਗਰਲ ਵੀ ਰਹਿ ਚੁੱਕੀ ਹੈ।ਇਸ ਦੇ ਨਾਲ ਹੀ ਉਹ 'ਮਸਤੀਜ਼ਾਦੇ' ਅਤੇ 'ਕਯਾ ਕੂਲ ਹੈ ਹਮ 3' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Gizele Thakral Instagram Photoshoot Kim Kardashian Bigg Boss Model

Edited By

Kapil Kumar

Kapil Kumar is News Editor at Jagbani.