FacebookTwitterg+Mail

Pics : ਇੰਡੀਅਨ ਕਿਮ ਕਾਰਦਸ਼ੀਆਂ ਦਾ ਇੰਸਟਾਗ੍ਰਾਮ 'ਤੇ ਛਾਇਆ ਹੌਟ ਅੰਦਾਜ਼

gizele thakral
18 June, 2018 12:13:43 PM

ਮੁੰਬਈ (ਬਿਊਰੋ)— 'ਬਿੱਗ ਬੌਸ 9' ਦੀ ਸਾਬਕਾ ਮੁਕਾਬਲੇਬਾਜ਼ ਗੀਜ਼ੇਲ ਠਕਰਾਲ ਇਨ੍ਹੀਂ ਦਿਨੀਂ ਆਪਣੇ ਹੌਟ ਅੰਦਾਜ਼ ਕਰਕੇ ਖੂਬ ਸੁਰਖੀਆਂ ਬਟੌਰ ਰਹੀ ਹੈ। ਹਾਲ ਹੀ 'ਚ ਇਕ ਵਾਰ ਫਿਰ ਗੀਜ਼ੇਲ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਇਹ ਤਸਵੀਰਾਂ ਗੀਜ਼ੇਲ ਦੇ ਫੋਟੋਸ਼ੂਟ ਦੀਆਂ ਹਨ ਜਿਸ 'ਚ ਉਹ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਗੀਜ਼ੇਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 279,000 ਫਾਲੋਅਰਜ਼ ਹਨ।

Punjabi Bollywood Tadka
ਦੱਸਣਯੋਗ ਹੈ ਕਿ ਗੀਜ਼ੇਲ ਨੂੰ ਇੰਡੀਆ ਦੀ ਕਿਮ ਕਾਰਦਸ਼ੀਅਨ ਕਿਹਾ ਜਾਂਦਾ ਹੈ। ਉਹ ਕਿੰਗਫਿਸ਼ਰ ਕੈਲੰਡਰ ਗਰਲ ਵੀ ਰਹਿ ਚੁੱਕੀ ਹੈ।ਇਸ ਦੇ ਨਾਲ ਹੀ ਉਹ 'ਮਸਤੀਜ਼ਾਦੇ' ਅਤੇ 'ਕਯਾ ਕੂਲ ਹੈ ਹਮ 3' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Gizele Thakral Instagram Photoshoot Kim Kardashian Bigg Boss Model

Edited By

Kapil Kumar

Kapil Kumar is News Editor at Jagbani.