FacebookTwitterg+Mail

Pics : ਬੀਚ ਕੰਢੇ ਫੋਟੋਸ਼ੂਟ ਦੌਰਾਨ ਹੌਟ ਪੋਜ਼ ਦਿੰਦੀ ਨਜ਼ਰ ਆਈ ਅਮਰੀਕੀ ਮਾਡਲ

ireland baldwin
15 June, 2018 04:56:52 PM

ਮੁੰਬਈ (ਬਿਊਰੋ)— ਅਮਰੀਕਾ ਦੀ ਮਸ਼ਹੂਰ ਮਾਡਲ ਆਇਰਲੈਂਡ ਬੈਲਡਵਿਨ ਅਕਸਰ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਆਇਰਲੈਂਡ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਆਇਰਲੈਂਡ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ। ਫੋਟੋਸ਼ੂਟ ਦੀਆਂ ਇਹ ਤਸਵੀਰਾਂ ਮਾਲੀਬੂ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਆਇਰਲੈਂਡ ਇਨ੍ਹਾਂ ਤਸਵੀਰਾਂ 'ਚ ਬਿਕਨੀ ਪਹਿਨੇ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਸਵਿਮ ਸੂਟ ਪਹਿਨੇ ਬੇਹੱਦ ਹੌਟ ਲੱਗ ਰਹੀ ਹੈ।

Punjabi Bollywood Tadka
ਅਮਰੀਕੀ ਮਾਡਲ ਆਇਰਲੈਂਡ ਬੈਲਡਵਿਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਆਇਰਲੈਂਡ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 404,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Ireland Baldwin PhotoShoot Beach Pose Swimsuit American

Edited By

Kapil Kumar

Kapil Kumar is News Editor at Jagbani.