FacebookTwitterg+Mail

PICS : ਬਿਕਨੀ 'ਚ ਹਾਲੀਵੁੱਡ ਹਸੀਨਾ ਨੇ ਬਿਖੇਰੇ ਹੌਟਨੈੱਸ ਦੇ ਜਲਵੇ

jennifer metcalfe
05 March, 2018 04:10:52 PM

ਲੰਡਨ (ਬਿਊਰੋ)— ਹਾਲੀਵੁੱਡ ਅਭਿਨੇਤਰੀ ਜੈਨੀਫਰ ਮੈਟਕਾਫ ਦੀਆਂ ਹਮੇਸ਼ਾ ਹੀ ਆਪਣੀ ਹੌਟਨੈੱਸ ਨਾਲ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਜੈਨੀਫਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਸਮੁੰਦਰ ਕੰਢੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਜੈਨੀਫਰ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਇਸ ਦੌਰਾਨ ਪਾਣੀ ਦੀਆਂ ਲਹਿਰਾਂ 'ਚ ਜੈਨੀਫਰ ਖੂਬ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਜੈਨੀਫਰ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 477,000 ਫਾਲੋਅਰਜ਼ ਹਨ।
Punjabi Bollywood Tadka
ਦੱਸਣਯੋਗ ਹੈ ਕਿ ਜੈਨੀਫਰ ਫਿਲਮੀ ਕਰੀਅਰ ਦੌਰਾਨ 'ਬਰਥਡੇ ਗਰਲ' 'ਚ ਅਹਿਮ ਭੂਮਿਕਾ 'ਚ ਦਿਖਾਈ ਦਿੱਤੀ। ਇਸ ਤੋਂ ਇਲਾਵਾ ਜੈਨੀਫਰ ਕਈ ਮਸ਼ਹੂਰ ਟੀ. ਵੀ. ਸ਼ੋਅਜ਼ 'ਡਾਂਸਿੰਗ ਆਨ ਆਈਸ', 'ਐਮਰਡੇਲ' 'ਚ ਨਜ਼ਰ ਆ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Jennifer Metcalfe Instagram Beach HotnessHollywood Actress

Edited By

Manju

Manju is News Editor at Jagbani.