FacebookTwitterg+Mail

ਪੂਲ ਕੰਢੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆਈ ਹਾਲੀਵੁੱਡ ਹਸੀਨਾ

jess impiazzi
21 January, 2018 07:24:59 PM

ਲੰਡਨ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਮਾਡਲ ਜੇਸ ਇੰਪਿਆਜ਼ੀ ਹਮੇਸ਼ਾ ਹੀ ਆਪਣੇ ਹੌਟ ਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਪੂਲ ਕੰਢੇ ਬਿਕਨੀ ਪਹਿਨ ਪਹਿਨ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਉਸਦੇ ਅਧਿਕਾਰਤ ਇੰਸਟਾਗ੍ਰਾਮ ਅਕਾਉੂਂਟ ਤੋਂ ਲਈਆਂ ਗਈਆਂ ਹਨ।

Punjabi Bollywood Tadka
ਜੇਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 300,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Jess Impiazzi Instagram Swiming Pool Bikini Hotness Model

Edited By

Kapil Kumar

Kapil Kumar is News Editor at Jagbani.