FacebookTwitterg+Mail

ਬਲੈਕ ਬਿਕਨੀ 'ਚ ਅਦਾਕਾਰਾ ਨੇ ਦਿਖਾਈ ਬੋਲਡ ਲੁੱਕ, ਮਦਹੋਸ਼ ਹੋ ਕੇ ਪਾਣੀ 'ਚ ਦਿੱਤੇ ਪੋਜ਼

jess impiazzi
06 March, 2018 01:53:46 PM

ਲੰਡਨ (ਬਿਊਰੋ)— ਹਾਲੀਵੁੱਡ ਮਸ਼ਹੂਰ ਮਾਡਲ ਜੇਸ ਇੰਪਿਆਜ਼ੀ ਹਮੇਸ਼ਾ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
Punjabi Bollywood Tadka

ਅਸਲ ਅਦਾਕਾਰਾ ਨੇ ਬਲੈਕ ਕਲਰ ਦੀ ਬਿਕਨੀ ਪਾਈ ਹੋਈ ਤੇ ਪਾਣੀ 'ਚ ਬੋਲਡ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Punjabi Bollywood Tadka

ਇਸ ਤੋਂ ਇਲਾਵਾ ਉਸ ਨੇ ਕੁਝ ਹੋਰ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਜੇਸ ਪਾਣੀ ਦੀਆਂ ਲਹਿਰਾਂ ਨਾਲ ਮਸਤੀ ਕਰ ਰਹੀ ਹੈ। 
Punjabi Bollywood Tadka
ਦੱਸਣਯੋਗ ਹੈ ਕਿ ਜੇਸ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka

ਉਸ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 300,000 ਤੋਂ ਵਧ ਫਾਲੋਅਰਜ਼ ਹਨ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Jess ImpiazziBikini PhotoshootInstagramBold LookHollywood Celebrity

Edited By

Sunita

Sunita is News Editor at Jagbani.