FacebookTwitterg+Mail

Pics : ਟ੍ਰਡੀਸ਼ਨਲ ਲੁੱਕ 'ਚ ਨਜ਼ਰ ਆਇਆ ਕਰਿਸ਼ਮਾ ਦਾ ਖੂਬਸੂਰਤ ਅੰਦਾਜ਼

karishma tanna
12 February, 2018 03:10:42 PM

ਮੁੰਬਈ (ਬਿਊਰੋ)— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਕਰਿਸ਼ਮਾ ਤੰਨਾ ਹਮੇਸ਼ਾ ਹੀ ਆਪਣੇ ਸਟਾਈਲ ਤੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹੀ ਹੈ। ਕਰਿਸ਼ਮਾ ਨੇ ਹਾਲ ਹੀ 'ਚ ਇਕ ਫੋਟੋਸ਼ੂਟ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਉਨ੍ਹਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

Punjabi Bollywood Tadka
ਦਿਲਚਸਪ ਗੱਲ ਇਹ ਹੈ ਕਿ ਹਮੇਸ਼ਾ ਹੀ ਆਪਣੀਆਂ ਹੌਟ ਤਸਵੀਰਾਂ ਨਾਲ ਚਰਚਾ 'ਚ ਰਹਿਣ ਵਾਲੀ ਕਰਿਸ਼ਮਾ ਦਾ ਇਸ ਫੋਟੋਸ਼ੂਟ 'ਚ ਟ੍ਰਡੀਸ਼ਨਲ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਕਰਿਸ਼ਮਾ ਆਪਣੇ ਇਸ ਲੁੱਕ 'ਚ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਰਿਸ਼ਮਾ ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। ਬਿੱਗ ਬੌਸ ਦੇ ਘਰ 'ਚ ਕਰਿਸ਼ਮਾ ਤੇ ਅਭਿਨੇਤਾ ਓਪੇਨ ਪਟੇਲ ਦੀਆਂ ਨਜ਼ਦੀਕੀਆਂ ਦੇ ਕਿੱਸੇ ਕਾਫੀ ਚਰਚਾ 'ਚ ਰਹੇ ਸਨ। ਇਸ ਤੋਂ ਇਲਾਵਾ ਕਰਿਸ਼ਮਾ ਡਾਂਸਿੰਗ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' 'ਚ ਨਜ਼ਰ ਆ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Karishma Tanna Instagram Photoshoot Traditional Bigg Boss Tv Actress

Edited By

Kapil Kumar

Kapil Kumar is News Editor at Jagbani.