FacebookTwitterg+Mail

ਚੱਲਦੇ ਹੈਲੀਕਾਪਟਰ 'ਚ ਅਦਾਕਾਰਾ ਨੇ ਕਰਵਾਇਆ ਹੌਟ ਫੋਟੋਸ਼ੂਟ, ਦੇਖ ਲੋਕਾਂ 'ਚ ਫੈਲੀ ਸਨਸਨੀ

kate moss bold photoshoot
01 December, 2017 03:50:41 PM

ਲੰਡਨ(ਬਿਊਰੋ)— ਹਾਲੀਵੁੱਡ ਮਾਡਲ ਤੇ ਅਦਾਕਾਰਾ ਕੇਟ ਮੋਸ ਹਮੇਸ਼ਾ ਹੀ ਆਪਣੀਆਂ ਹੌਟ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ।

Punjabi Bollywood Tadka

ਦੱਸ ਦੇਈਏ ਕਿ ਹਾਲ ਹੀ 'ਚ ਕੇਟ ਨੇ ਹੈਲੀਕਾਪਟਰ 'ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਉਸ ਨੇ ਇਹ ਫੋਟੋਸ਼ੂਟ ਆਪਣਾ ਚਿੱਟਾ ਰੰਗ ਦਾ ਸ਼ਰੱਗ ਉਤਾਰ ਕੇ ਕਰਵਾਇਆ ਹੈ।

Punjabi Bollywood Tadka

ਇਸ ਫੋਟੋਸ਼ੂਟ 'ਚ ਉਸ ਦਾ ਕਾਤਿਲਾਨਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਇਸ ਦੌਰਾਨ ਕੇਟ ਨੇ ਕਾਫੀ ਬੇਬਾਕੀ ਨਾਲ ਪੋਜ਼ ਦਿੱਤੇ ਹਨ।

Punjabi Bollywood Tadka

ਇਸ ਫੋਟੋਸ਼ੂਟ ਦੌਰਾਨ ਕੇਟ ਨੇ ਆਪਣੀ ਹੌਟ ਫਿੱਗਰ ਨੂੰ ਫਲਾਂਟ ਕਰਦੀ ਨਜ਼ਰ ਆਈ।

Punjabi Bollywood Tadka
ਦੱਸਣਯੋਗ ਹੈ ਕਿ ਕੇਟ ਇਸ ਤੋਂ ਪਹਿਲਾ ਵੀ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ, ਜਿਸ ਕਾਰਨ ਉਹ ਸੁਰਖੀਆਂ 'ਚ ਬਣੀ ਰਹਿੰਦੀ ਹੈ।

Punjabi Bollywood Tadka

ਉਹ ਹਮੇਸ਼ਾ ਆਪਣੇ ਫੈਨਜ਼ ਨਾਲ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।

Punjabi Bollywood Tadka


Tags: Kate MossInstagramSaint LaurentBold Photoshoot ਕੇਟ ਮੋਸ