FacebookTwitterg+Mail

ਅਮਰੀਕਨ ਮਾਡਲ ਨੇ ਹੌਟ ਅੰਦਾਜ਼ 'ਚ ਸ਼ੇਅਰ ਕੀਤੀਆਂ ਤਸਵੀਰਾਂ

kate upton
15 February, 2018 03:55:30 PM

ਲਾਂਸ ਏਂਜਿਲਸ(ਬਿਊਰੋ)— ਅਮਰੀਕਾ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਕੇਟ ਅਪਟਨ ਹਮੇਸ਼ਾ ਤੋਂ ਹੀ ਆਪਣੀਆਂ ਬੋਲਡ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕੇਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
Punjabi Bollywood Tadka
ਇਹ ਤਸਵੀਰਾਂ ਅਦਾਕਾਰਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕੇਟ ਬਿਕਨੀ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਬੋਲਡ ਤੇ ਹੌਟ ਨਜ਼ਰ ਆ ਰਹੀ ਹੈ। ਇਕ ਤਸਵੀਰ 'ਚ ਉਹ ਪਾਣੀ ਅੰਦਰ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਸਾਈਟ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਕੇਟ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕੇਟ ਅਪਟਨ ਨੇ ਅਜਿਹੀਆਂ ਤਸਵੀਰਾਂ ਪਹਿਲੀ ਵਾਰ ਸ਼ੇਅਰ ਨਹੀਂ ਕੀਤੀਆਂ, ਸਗੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਉਹ ਅਜਿਹੀਆਂ ਬੋਲਡ ਤੇ ਹੌਟ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka
ਜੇਕਰ ਕੇਟ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ 5.3 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ।

Punjabi Bollywood Tadka
ਦੱਸ ਦੇਈਏ ਕਿ ਕੇਟ ਨੇ ਬਤੌਰ ਮਾਡਲਿੰਗ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਕੇਟ ਕਈ ਹਾਲੀਵੁੱਡ ਫਿਲਮਾਂ ਅਤੇ ਟੀ. ਵੀ. ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Kate Upton Instagram Bikini Pictures American Model

Edited By

Manju

Manju is News Editor at Jagbani.