FacebookTwitterg+Mail

ਬੀਨੂੰ ਢਿੱਲੋਂ ਦੀ ਅਦਾਕਾਰਾ ਨੇ ਦਿਖਾਇਆ ਕਾਤਿਲਾਨਾ ਅੰਦਾਜ਼, ਦੇਖ ਉਡਣਗੇ ਸਭ ਦੇ ਹੋਸ਼

kavita kaushik and binnu dhillon
21 February, 2018 04:10:40 PM

ਜਲੰਧਰ(ਬਿਊਰੋ)— ਪੰਜਾਬੀ ਫਿਲਮ 'ਵੇਖ ਬਰਾਤਾਂ ਚੱਲੀਆਂ' 'ਚ ਮਸ਼ਹੂਰ ਪਾਲੀਵੁੱਡ ਐਕਟਰ ਬੀਨੂੰ ਢਿੱਲੋਂ ਦੀ ਅਦਾਕਾਰਾ ਕਵਿਤਾ ਕੌਸ਼ਿਕ ਇੰਨੀ ਦੁਨੀਆਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਕਵਿਤਾ ਅੱਜਕੱਲ ਟੀ. ਵੀ. ਦੀ ਦੁਨੀਆ ਤੋਂ ਬਰੇਕ ਲੈ ਕੇ ਆਪਣੀ ਪਤੀ ਨਾਲ ਕਵਾਲਿਟੀ ਸਮਾਂ ਬਤੀਤ ਕਰ ਰਹੀ ਹੈ।

Punjabi Bollywood Tadka
ਕਵਿਤਾ ਦਾ ਬੋਲਡ ਲੁੱਕ ਹੋਇਆ ਵਾਇਰਲ
ਕਵਿਤਾ ਇੰਨੀ ਦਿਨੀਂ ਆਪਣੇ ਰੋਨਿਤ ਵਿਸ਼ਵਾਸ ਨਾਲ ਛੁੱਟੀਆਂ ਬਿਤਾ ਰਹੀ ਹੈ। ਕਵਿਤਾ ਪਤੀ ਨਾਲ ਵਿਆਹ ਦਾ ਇਕ ਸਾਲ ਪੂਰਾ ਹੋਣ ਦਾ ਜਸ਼ਨ ਮਨਾ ਰਹੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਵੈਕਸ਼ਨ ਦੀਆਂ ਕੁਝ ਬੋਲਡ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka

ਕਵਿਤਾ ਨੇ ਇੰਨ੍ਹਾਂ ਤਸਵੀਰਾਂ 'ਚ ਪਿੰਕ ਕਲਰ ਦੀ ਬਿਕਨੀ ਪਾ ਕੇ ਪਾਣੀ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਕਵਿਤਾ ਦੇ ਫੈਨਜ਼ ਉਸ ਦੀਆਂ ਵਾਇਰਲ ਪੋਸਟ ਨੂੰ ਦੇਖ ਕੇ ਕਾਫੀ ਹੈਰਾਨ ਹਨ।
Punjabi Bollywood Tadka
ਦੱਸਣਯੋਗ ਹੈ ਕਿ ਕਵਿਤਾ ਕੌਸ਼ਿਕ ਬੀਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' 'ਚ ਕੰਮ ਕਰ ਚੁੱਕੀ ਹੈ। ਇਸ ਫਿਲਮ 'ਚ ਕਵਿਤਾ ਕੌਸ਼ਿਕ ਨੇ ਬੀਨੂੰ ਢਿੱਲੋਂ ਨਾਲ ਮੁੱਖ ਭੂਮਿਕਾ ਨਿਭਾਈ ਸੀ। ਇਸ ਫਿਲਮ 'ਚ ਦੋਵਾਂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ।
Punjabi Bollywood Tadka

ਇਸ ਤੋਂ ਇਲਾਵਾ ਕਵਿਤਾ ਕੌਸ਼ਿਕ ਟੀ. ਵੀ. ਸੋਅ 'ਐੱਫ. ਆਈ. ਆਰ' 'ਚ ਚੰਦਰਮੁਖੀ ਚੌਟਾਲਾ ਦਾ ਕਿਰਦਾਰ ਨਿਭਾਅ ਕੇ ਪ੍ਰਸ਼ੰਸਾਂ ਖੱਟੀ।

 

A post shared by Kavita Kaushik (@ikavitakaushik) on

 


Tags: Vekh Barataan ChaliyaanBinnu DhillonKavita KaushikBikini PicturesInstagram

Edited By

Sunita

Sunita is News Editor at Jagbani.