FacebookTwitterg+Mail

Pics : ਬੀਚ ਕੰਢੇ ਮਾਡਲ ਨੇ ਫਲਾਂਟ ਕੀਤੀ ਬੋਲਡ ਲੁੱਕ, ਮਦਹੋਸ਼ ਹੋ ਕੇ ਦਿੱਤੇ ਪੋਜ਼

kayleigh morris
16 June, 2018 04:09:18 PM

ਮੈਡ੍ਰਿਡ (ਬਿਊਰੋ)— ਹਾਲੀਵੁੱਡ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹੀ ਅਦਾਕਾਰਾ ਤੇ ਮਾਡਲ ਕੈਲਿਊ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕੈਲਿਊ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਕੈਲਿਊ ਇਨ੍ਹੀਂ ਦਿਨੀਂ ਸਪੇਨ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਉੱਥੇ ਹੀ ਕੈਲਿਊ ਦੀਆਂ ਇਹ ਤਸਵੀਰਾਂ ਮਾਰਬੇਲਾ ਬੀਚ 'ਤੇ ਕਲਿਕ ਕੀਤੀਆਂ ਗਈਆ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨੇ ਹੌਟ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka
ਕੈਲਿਊ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੈਲਿਊ ਦੀ ਫੈਨਜ਼ ਫਾਲਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 144,200 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Kayleigh Morris Instagram Beach Pose Big Brother Tv Actress

Edited By

Kapil Kumar

Kapil Kumar is News Editor at Jagbani.