FacebookTwitterg+Mail

ਸਮੁੰਦਰ ਦੀਆਂ ਲਹਿਰਾਂ 'ਚ ਕਿੱਲਰ ਫਿੱਗਰ ਦਿਖਾਉਂਦਿਆਂ ਮਾਡਲ ਨੇ ਦਿਖਾਈ ਬੋਲਡਨੈੱਸ

kayleigh morris beach pose
14 February, 2018 11:21:12 AM

ਲੰਡਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹੀ ਅਦਾਕਾਰਾ ਤੇ ਮਾਡਲ ਕੇਈਲੀ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ।

Punjabi Bollywood Tadka

ਹਾਲ ਹੀ 'ਚ ਕੇਈਲੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਕੇਈਲੀ ਬੀਚ ਕੰਢੇ ਬਿਕਨੀ ਪਹਿਣ ਪਾਣੀ ਦੀਆਂ ਲਹਿਰਾਂ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka

ਕੇਈਲੀ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਕੇਲਿਊ ਦੀ ਫੈਨਜ਼ ਫਾਲਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ  128,000 ਫਾਲੋਅਰਜ਼ ਹਨ।

Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka


Tags: Kayleigh Morris Instagram Beach Pose Big Brother Tv Actress

Edited By

Chanda Verma

Chanda Verma is News Editor at Jagbani.