FacebookTwitterg+Mail

ਕੱਪੜੇ ਉਤਾਰ ਬੈੱਡ 'ਤੇ ਲੇਟੀ ਅਦਾਕਾਰਾ, ਦਿੱਤੇ ਬੋਲਡ ਪੋਜ਼

kim kardashian
06 January, 2018 04:58:54 PM

ਲੰਡਨ(ਬਿਊਰੋ)— ਰਿਐਲਿਟੀ ਟੀ. ਵੀ. ਸਟਾਰ ਕਿਮ ਕਾਰਦਰਸ਼ੀਅਨ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਕਾਰਨ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਿਮ ਕਾਰਦਸ਼ੀਅਨ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਬੋਲਡ ਤਸਵੀਰ ਸ਼ੇਅਰ ਕੀਤੀ ਹੈ।

Punjabi Bollywood Tadka

ਅਸਲ 'ਚ ਉਸ ਨੇ ਇਸ ਤਸਵੀਰ 'ਚ ਆਪਣੇ ਸਾਰੇ ਕੱਪੜੇ ਉਤਾਰੇ ਹੋਏ ਹਨ ਤੇ ਬੈੱਡ 'ਤੇ ਲੇਟੀ ਹੋਈ ਹੈ। ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਿਮ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ, ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਅਜਿਹੀਆਂ ਤਸਵੀਰਾਂ ਪੋਸਟ ਕਰ ਚੁੱਕੀ ਹੈ।

Punjabi Bollywood Tadka

ਕਿਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਨਾਲ ਅਜਿਹੀਆਂ ਤਸਵੀਰਾਂ ਸ਼ੇਅਰ ਕਰਦੀ ਹੈ।


Tags: Kim KardashianInstagramBold PictuersHollywood Celebrityਕਿਮ ਕਾਰਦਰਸ਼ੀਅਨ