FacebookTwitterg+Mail

ਕਿਮ ਕਾਰਦਾਸ਼ੀਆਂ ਨੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ, ਬਣੀ ਚਰਚਾ ਦਾ ਵਿਸ਼ਾ

kim kardashian
16 February, 2018 04:55:26 PM

ਲੰਡਨ(ਬਿਊਰੋ)— ਸੋਸ਼ਲ ਮੀਡੀਆ ਦੀ ਸਨਸਨੀ ਕਹਿਲਾਉਣ ਵਾਲੀ ਕਿਮ ਕਾਰਦਾਸ਼ੀਆਂ ਨੇ ਇਕ ਵਾਰ ਫਿਰ ਆਪਣੀਆਂ ਤਸਵੀਰਾਂ ਨਾਲ ਤਹਿਲਕਾ ਮਚਾ ਦਿੱਤਾ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਉਹ ਆਪਣੇ ਪਤੀ, ਬੱਚੇ ਅਤੇ ਸੋਸ਼ਲ ਲਾਈਫ ਨਾਲ ਜੁੜੀਆਂ ਕਈ ਤਸਵੀਰਾਂ ਨੂੰ ਪੋਸਟ ਕਰਦੀ ਰਹਿੰਦੀ ਹੈ।

Punjabi Bollywood Tadka
ਤੁਹਾਨੂੰ ਦੱਸ ਦਈਏ ਕਿ ਕਰਦਾਸ਼ੀਆਂ ਨੂੰ ਰਿਐਲਿਟੀ ਟੀ. ਵੀ. ਸਟਾਰ ਅਤੇ ਸੋਸ਼ਲ ਮੀਡੀਆ ਸਨਸਨੀ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਕਿਮ ਨੇ ਕੁਝ ਦਿਨ ਪਹਿਲਾਂ ਹੀ ਆਪਣੀਆਂ ਹੌਟ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਸਨ। ਆਪਣੀਆਂ ਤਸਵੀਰਾਂ ਕਾਰਨ ਕਈ ਵਾਰ ਉਨ੍ਹਾਂ ਨੂੰ ਟ੍ਰੋਲ ਵੀ ਹੋਣਾ ਪਿਆ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Kim Kardashian Instagram Photoshoot Bold Pics

Edited By

Manju

Manju is News Editor at Jagbani.