FacebookTwitterg+Mail

ਹੌਟ ਮਾਡਲ ਨੇ ਬੀਚ 'ਤੇ ਬਿਕਨੀ ਪਹਿਨ ਦਿੱਤੇ ਬੇਹੱਦ ਬੋਲਡ ਪੋਜ਼

kimberley garner
02 January, 2018 07:17:47 PM

ਲੰਡਨ (ਬਿਊਰੋ)— ਹਾਲੀਵੁੱਡ ਤੇ ਟੀ.ਵੀ. ਸਟਾਰ ਕਿੰਬਰਲੇ ਗਾਰਨਰ ਆਪਣੀ ਹੌਟ ਫਿੱਗਰ ਕਰਕੇ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਿੰਬਰਲੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਬੇਹੱਦ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka
ਬੀਤੇ ਦਿਨੀਂ ਕਿੰਬਰਲੇ ਦੀਆਂ ਅਜਿਹੀਆਂ ਹੀ ਤਸਵੀਰਾਂ ਸਾਹਮਣੇ ਆਈਆਂ ਸਨ ਜੋ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਗਈਆਂ ਹਨ। ਇਸ ਦੌਰਾਨ ਕਿੰਬਰਲੇ ਬੀਚ 'ਤੇ ਬਿਕਨੀ ਪਹਿਨ ਵੱਖ-ਵੱਖ ਅੰਦਾਜ਼ 'ਚ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆਈ ਸੀ। ਇਨ੍ਹਾਂ ਤਸਵੀਰਾਂ 'ਚ ਕਿੰਬਰਲੇ ਬੇਹੱਦ ਬੋਲਡ ਦਿਖਾਈ ਦੇ ਰਹੀ ਸੀ।

Punjabi Bollywood Tadka
ਜ਼ਿਕਰਯੋਗ ਹੈ ਕਿ ਕਿੰਬਰਲੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਿੰਬਰਲੇ ਦੇ ਇੰਸਟਾਗ੍ਰਾਮ 'ਤੇ ਕਰੀਬ 84.9K ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,751 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Kimberley Garner Instagram Bikini Hotness Beach Hollywood Actress