FacebookTwitterg+Mail

Pics : ਫੋਟੋਸ਼ੂਟ 'ਚ ਨਜ਼ਰ ਆਇਆ ਕ੍ਰਿਤੀ ਸੈਨਨ ਦਾ ਹੌਟ ਲੁੱਕ

kriti sanon
18 July, 2017 06:35:14 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਕ੍ਰਿਤੀ ਸੈਨਨ ਨੇ ਹਾਲ ਹੀ 'ਚ ਇਕ ਫੈਸ਼ਨ 'FHM' ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ। ਇਨ੍ਹਾਂ ਤਸਵੀਰਾਂ 'ਚ ਕ੍ਰਿਤੀ ਸਫੇਦ ਰੰਗ ਦੀ ਡਰੈੱਸ ਪਹਿਣੇ ਬੇਹੱਦ ਹੌਟ ਨਜ਼ਰ ਆ ਰਹੀ ਹੈ। ਕ੍ਰਿਤੀ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਕ੍ਰਿਤੀ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

Punjabi Bollywood Tadka
ਸਾਲ 2014 'ਚ ਆਈ ਫਿਲਮ 'ਹੀਰੋਪੰਤੀ' ਨਾਲ ਕ੍ਰਿਤੀ ਨੇ ਆਪਣਾ ਬਾਲੀਵੁੱਡ ਡੈਬਿਊ ਕੀਤਾ ਸੀ। ਪਹਿਲੀ ਫਿਲਮ 'ਚ ਕ੍ਰਿਤੀ ਆਪਣੀ ਖੂਬਸੂਰਤੀ ਅਤੇ ਚੰਚਲ ਅਦਾਵਾਂ ਕਰਕੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤੀ ਜਾਂਦੀ ਹੈ।

Punjabi Bollywood Tadka

ਇਸ ਤੋਂ ਇਲਾਵਾ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਰਾਬਤਾ' ਕ੍ਰਿਤੀ ਸੁਸ਼ਾਂਤ ਸਿੰਘ ਰਾਜਪੂਤ ਨਾਲ ਅਹਿਮ ਕਿਰਦਾਰ 'ਚ ਨਜ਼ਰ ਆਈ ਸੀ। ਭਾਵੇਂ ਇਹ ਫਿਲਮ ਬਾਕਸ ਆਫਿਸ 'ਤੇ ਕੋਈ ਖਾਸ ਕਮਾਲ ਨਹੀਂ ਦਿਖਾ ਪਾਈ ਪਰ ਫਿਲਮ 'ਚ ਇਨ੍ਹਾਂ ਦੋਵਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

Punjabi Bollywood TadkaPunjabi Bollywood Tadka


Tags: Kriti Sanon FHM Photoshoot Magzine Hot Look ਕ੍ਰਿਤੀ ਸੈਨਨ ਡਰੈੱਸ