FacebookTwitterg+Mail

ਬੀਚ ਕੰਢੇ ਲੇਟ ਕੇ ਹਾਲੀਵੁੱਡ ਹਸੀਨਾ ਨੇ ਦਿੱਤੇ ਬੇਹੱਦ ਬੋਲਡ ਪੋਜ਼

louisa johnson
07 January, 2018 07:46:49 PM

ਲੰਡਨ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਗਾਇਕਾ ਲੁਈਸਾ ਜਾਨਸਨ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਲੁਈਸਾ ਦੀਆਂ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੇਹੱਦ ਬੋਲਡ ਨਜ਼ਰ ਆ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਲੁਈਸਾ ਬਿਕਨੀ ਪਹਿਨ ਬੀਚ 'ਤੇ ਲੇਟ ਕੇ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਲੁਈਸਾ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

Punjabi Bollywood Tadka
ਲੁਈਸਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 984,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,306 ਪੋਸਟਾਂ ਸ਼ੇਅਰ ਕਰ ਚੁੱਕੀ ਹੈ। ਇਹ ਤਸਵੀਰਾਂ ਉਸਦੇ ਇੰਸਟਾਗ੍ਰਾਮ ਅਕਾਊਟ ਤੋਂ ਲਈਆਂ ਗਈਆਂ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Louisa Johnson Instagram Beach Bikini Hotness Hollywood Singer