FacebookTwitterg+Mail

Pics : ਦੋਸਤ ਦੇ ਬਰਥਡੇ ਸੈਲੀਬ੍ਰੇਸ਼ਨ 'ਚ ਬਿਕਨੀ 'ਚ ਨਜ਼ਰ ਆਈ ਮੰਦਿਰਾ

mandira bedi
18 March, 2018 12:13:22 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਮੰਦਿਰਾ ਬੇਦੀ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਮੰਦਿਰਾ ਨੇ ਆਪਣੀ ਦੋਸਤ ਅਰਪਣਾ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮੰਦਿਰਾ ਆਪਣੇ ਦੋਸਤਾਂ ਨਾਲ ਪਾਰਟੀ ਨੂੰ ਖੂਬ ਇੰਜ਼ੁਆਏ ਕਰਦੀ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਮੰਦਿਰਾ ਪਿੰਕ ਕਲਰ ਦੀ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਾਫੀ ਲੰਬੇ ਸਮੇਂ ਤੋਂ ਛੋਟੇ ਪਰਦੇ 'ਤੇ ਨਜ਼ਰ ਆਉਣ ਵਾਲੀ ਮੰਦਿਰਾ 45 ਸਾਲ ਦੀ ਹੈ ਪਰ ਉਨ੍ਹਾਂ ਦੀਆਂ ਇਹ ਤਸਵੀਰਾਂ ਦੇਖਣ ਤੋਂ ਬਾਅਦ ਉਸਦੀ ਉਮਰ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ। ਮੰਦਿਰਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਮੰਦਿਰਾ ਦੇ ਇੰਸਟਾਗ੍ਰਾਮ 'ਤੇ 446,000 ਫਾਲੋਅਰਜ਼ ਹਨ।

Punjabi Bollywood Tadka


Tags: Mandira Bedi Instagram Birthday Bikini Party Tv Actress

Edited By

Kapil Kumar

Kapil Kumar is News Editor at Jagbani.