FacebookTwitterg+Mail

Pics : ਫੋਟੋਸ਼ੂਟ ਦੌਰਾਨ ਹੌਟ ਪੋਜ਼ ਦਿੰਦੀ ਨਜ਼ਰ ਆਈ ਅਮਰੀਕਨ ਮਾਡਲ

martha hunt
06 March, 2018 04:36:51 PM

ਵਾਸ਼ਿਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਮਾਡਲ ਮਰਥਾ ਹੰਟ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਮਰਥਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਇਸ ਤਸਵੀਰਾਂ ਮਰਥਾ ਦੇ ਫੋਟੋਸ਼ੂਟ ਦੀਆਂ ਹਨ ਜਿਸ 'ਚ ਉਹ ਸਵਿਮ ਸੂਟ ਪਹਿਨ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਸਮੁੰਦਰ ਦੀਆਂ ਲਹਿਰਾਂ 'ਚ ਮਰਥਾ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਰਥਾ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

Punjabi Bollywood Tadka
ਮਰਥਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਹੀ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਮਰਥਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 2.8 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Martha Hunt Instagram Photoshoot Beach Hotness American Model

Edited By

Kapil Kumar

Kapil Kumar is News Editor at Jagbani.