FacebookTwitterg+Mail

Pics : ਪੂਲ ਕੰਢੇ ਮਸਤੀ ਕਰਦੀ ਨਜ਼ਰ ਆਈ ਅਮਰੀਕਨ ਅਦਾਕਾਰਾ

michelle rodriguez
19 May, 2018 05:47:21 PM

ਲੰਡਨ (ਬਿਊਰੋ)— ਅਮਰੀਕਨ ਅਦਾਕਾਰਾ ਮਿਸ਼ੇਲ ਰੋਡਰੀਗੇਜ਼ ਅਕਸਰ ਆਪਣੀਆਂ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਮਿਸ਼ੇਲ ਦੀਆਂ ਕਈ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਮਿਸ਼ੇਲ ਦੀਆਂ ਇਹ ਤਸਵੀਰਾਂ ਪੂਲ ਕੰਢੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਮਿਸ਼ੇਲ ਬਿਕਨੀ 'ਚ ਬੇਹੱਦ ਹੌਟ ਨਜ਼ਰ ਆ ਰਹੀ ਹੈ। ਉੱਥੇ ਹੀ ਇਕ ਤਸਵੀਰ 'ਚ ਮਿਸ਼ੇਲ ਪੂਲ ਕੰਢੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

Punjabi Bollywood Tadka
ਇਸ ਤੋਂ ਇਲਾਵਾ ਮਿਸ਼ੇਲ 71ਵੇਂ ਕਾਨਸ ਫਿਲਮ ਫੈਸਟੀਵਲ 2018 'ਚ ਸ਼ਿਰਕਤ ਕਰਨ ਪਹੁੰਚੀ ਸੀ। ਇਸ ਦੌਰਾਨ ਮਿਸ਼ੇਲ ਰੈੱਡ ਡਰੈੱਸ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ।

Punjabi Bollywood Tadka
ਮਿਸ਼ੇਲ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਮਿਸ਼ੇਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 4.4 ਮਿਲੀਅਨ ਫਾਲੋਅਰਜ਼  ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Michelle Rodriguez Swimming Pool Bikini Hotness Cannes Film Festival 2018 American Actress

Edited By

Kapil Kumar

Kapil Kumar is News Editor at Jagbani.