FacebookTwitterg+Mail

ਨਿਮਰਤ ਖਹਿਰਾ ਦਾ ਨਵਾਂ ਗੀਤ 'ਰੋਅਬ ਰੱਖਦੀ' ਹੋਇਆ ਰਿਲੀਜ਼

08 January, 2017 12:27:03 PM
ਜਲੰਧਰ— ਪੰਜਾਬੀ ਮਸ਼ਹੂਰ ਗਾਇਕਾ ਨਿਮਰਤ ਖਹਿਰਾ ਆਪਣੀ ਸੁਰੀਲੀ ਅਵਾਜ਼ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ। ਨਿਮਰਤ ਖਹਿਰਾ ਦਾ ਨਵਾਂ ਗੀਤ 'ਰੋਅਬ ਰੱਖਦੀ' ਯੂਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਨਿਮਰਤ ਵਿਆਹ ਤੋਂ ਬਾਅਦ ਆਪਣੇ ਰੋਅਬ 'ਚ ਰਹਿੰਦੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਕਾਫੀ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ ਬਿੱਟੂ ਚੀਮਾ ਨੇ ਲਿਖਿਆ ਹੈ ਅਤੇ ਇਸ ਗੀਤ ਨੂੰ ਮਿਊਜ਼ਿਕ ਪ੍ਰੀਤ ਹੁੰਦਲ ਨੇ ਦਿੱਤਾ ਹੈ।

Tags: ਨਿਮਰਤ ਖਹਿਰਾਰੋਅਬ ਰੱਖਦੀਰਿਲੀਜ਼Nimrat Khaira Rohab Rakhdi released