FacebookTwitterg+Mail

Pics : ਬਿਕਨੀ 'ਚ ਹੌਟ ਫਿਗਰ ਫਲਾਂਟ ਕਰਦੀ ਦਿਖੀ ਹਾਲੀਵੁੱਡ ਹਸੀਨਾ, ਦਿੱਤੇ ਬੋਲਡ ਪੋਜ਼

nina agdal instagram danish photoshoot beach
04 December, 2017 05:30:28 PM

ਮੁੰਬਈ (ਬਿਊਰੋ)— ਡੈਨਿਸ਼ ਮਾਡਲ ਨੀਨਾ ਅਜਦਲ ਅਕਸਰ ਆਪਣੀ ਹੌਟਨੈੱਸ ਕਰਕੇ ਖੂਬ ਸੁਰਖੀਆਂ ਬਟੌਰਦੀ ਹੈ। ਹਾਲ ਹੀ 'ਚ ਨੀਨਾ ਅਜਦਲ ਨੇ ਇਕ ਵਾਰ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਸਮੁੰਦਰ ਕਿਨਾਰੇ ਹੌਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।

Punjabi Bollywood Tadka
ਨੀਨਾ ਨੇ ਬੀਤੇ ਦਿਨੀਂ ਆਪਣੇ ਫੋਟੋਸ਼ੂਟ ਦੀ ਇਕ ਤਸਵੀਰ ਸ਼ੇਅਰ ਕੀਤੀ ਸੀ ਜਿਸ 'ਚ ਉਹ ਬਿਨਾਂ ਕਪੜਿਆਂ ਦੇ ਦਿਖਾਈ ਦੇ ਰਹੀ ਸੀ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ।

Punjabi Bollywood Tadka
ਹਾਲੀਵੁੱਡ ਦੀ ਹੌਟ ਮਾਡਲ ਨੀਨਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਨੀਨਾ ਅਜਦਲ ਦੇ ਇੰਸਟਾਗ੍ਰਾਮ 'ਤੇ ਕਰੀਬ 1.7 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਕਰੀਬ 2,114 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Nina Agdal Instagram Danish Model Photoshoot Beach