FacebookTwitterg+Mail

Pics : ਫੋਟੋਸ਼ੂਟ ਦੌਰਾਨ ਹਾਲੀਵੁੱਡ ਹਸੀਨਾ ਨੇ ਪਾਣੀ 'ਚ ਦਿੱਤੇ ਬੋਲਡ ਪੋਜ਼

ola jordan
30 November, 2017 05:34:15 PM

ਮੁੰਬਈ (ਬਿਊਰੋ)— ਮਸ਼ਹੂਰ ਡਾਂਸਰ ਓਲਾ ਜੋਰਡਨ ਦੀ ਖੂਬਸੂਰਤੀ ਦਾ ਹਰ ਕੋਈ ਦੀਵਾਨਾ ਹੈ। ਫੈਨਜ਼ ਅਕਸਰ ਉਸਦੀ ਇਕ ਝਲਕ ਦੇਖਣ ਲਈ ਉਤਸੁਕ ਰਹਿੰਦੇ ਹਨ। ਹਾਲ ਹੀ 'ਚ ਓਲਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ ਓਲਾ ਨੇ ਸਾਲ 2018 ਲਈ ਕੈਲੇਂਡਰ ਫੋਟੋਸ਼ੂਟ ਕਰਵਾਇਆ ਹੈ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਓਲਾ ਦੀਆਂ ਇੰਨੀਆਂ ਹੌਟ ਤਸਵੀਰਾਂ ਸਾਹਮਣੇ ਆਈਆਂ ਹੋਣ, ਪਹਿਲਾਂ ਵੀ ਕਈ ਵਾਰ ਉਹ ਸੋਸ਼ਲ ਮੀਡੀਆ 'ਤੇ ਆਪਣੇ ਹੁਸਨ ਦੇ ਜਲਵੇ ਬਿਖੇਰ ਚੁੱਕੀ ਹੈ।

Punjabi Bollywood Tadka
ਓਲਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਓਲਾ ਦੇ ਇੰਸਟਾਗ੍ਰਾਮ 'ਤੇ ਕਰੀਬ 186k ਫਾਲੋਅਰਜ਼ ਹਨ ਅਤੇ ਅਜੇ ਤੱਕ ਕਰੀਬ 597 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Ola Jordan Instagram Pose Photoshoot Dancer