FacebookTwitterg+Mail

ਟੀ. ਵੀ. ਦੀ ਇਸ ਅਦਾਕਾਰਾ ਦੀ ਬੇਟੀ ਨੇ ਕਰਾਇਆ ਕਿਊਟ ਫੋਟੋਸ਼ੂਟ (ਦੇਖੋ ਤਸਵੀਰਾਂ)

    1/11
20 April, 2017 02:58:23 PM

ਮੁੰਬਈ— ਮਸ਼ਹੂਰ ਟੀ. ਵੀ. ਅਭਿਨੇਤਰੀ ਸ਼ਵੇਤਾ ਤਿਵਾਰੀ ਨੂੰ ਆਪਣੀ ਅਦਾਕਾਰੀ ਕਰਕੇ ਪ੍ਰਸ਼ੰਸਕਾਂ ਵੱਲੋਂ ਕਾਫੀ ਮਿਲਿਆ ਹੈ। ਹਾਲ ਹੀ 'ਚ ਸ਼ਵੇਤਾ ਦੀ ਬੇਟੀ ਪਲਕ ਤਿਵਾਰੀ ਨੇ ਇਕ ਨਵਾਂ ਫੋਟੋਸ਼ੂਟ ਕਰਾਇਆ ਹੈ। ਇਸ ਫੋਟੋਸ਼ੂਟ 'ਚ ਉਹ ਆਪਣੀ ਮਾਂ ਵਰਗੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬੇਹਦ ਖੂਬਸੂਰਤ ਲੱਗ ਰਹੀ ਹੈ। ਪਲਕ ਨੇ ਆਪਣੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਪਲਕ ਅਕਸਰ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੀ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਕਈ ਵਾਰ ਆਪਣੀ ਮਾਂ ਸ਼ਵੇਤਾ ਤਿਵਾਰੀ ਨਾਲ ਵੀ ਨਜ਼ਰ ਆਈ ਹੈ।


Tags: Shweta Tiwari Palak Tiwari Photo Shoot Instagram ਸ਼ਵੇਤਾ ਤਿਵਾਰੀ ਪਲਕ ਤਿਵਾਰੀ